ਹੇਠਾਂ ਦਿੱਤੇ ਗਏ ਕਥਨਾਂ ਨੂੰ ਧਿਆਨ ਨਾਲ ਪੜ੍ਹੋ ਅਤੇ ਕਾਰਨ ਦੱਸਦੇ ਹੋਏ ਅਤੇ ਉਦਾਹਰਨ ਦਿੰਦੇ ਹੋਏ ਦੱਸੋ ਕਿ ਇਹ ਸੱਚ ਹਨ ਜਾਂ ਝੂਠ, ਇਕ ਵਿਮੀ ਗਤੀ ਵਿਚ ਕਿਸੇ ਕਣ ਦੀ
(a) ਕਿਸੇ ਛਿਣ ਚਾਲ ਸਿਫ਼ਰ ਹੋਣ ਤੇ ਵੀ ਉਸਦਾ ਪ੍ਰਵੇਗ ਗੈਰ ਸਿਫ਼ਰ ਹੋ ਸਕਦਾ ਹੈ।
(b) ਚਾਲ ਸਿਫ਼ਰ ਹੋਣ ਤੇ ਵੀ ਉਸਦਾ ਵੇਗ ਗੈਰ ਸਿਫ਼ਰ ਹੋ ਸਕਦਾ ਹੈ।
(c) ਚਾਲ ਸਥਿਰ ਹੋਵੇ ਤਾਂ ਪ੍ਰਵੇਗ ਜ਼ਰੂਰ ਹੀ ਸਿਫ਼ਰ ਹੋਣਾ ਚਾਹੀਦਾ ਹੈ।
(d) ਚਾਲ ਜ਼ਰੂਰ ਹੀ ਵੱਧਦੀ ਰਹੇਗੀ, ਜੇ ਉਸਦਾ ਪ੍ਰਵੇਗ ਧਨਾਤਮਕ ਹੋਵੇ।
Step by step video & image solution for ਹੇਠਾਂ ਦਿੱਤੇ ਗਏ ਕਥਨਾਂ ਨੂੰ ਧਿਆਨ ਨਾਲ ਪੜ੍ਹੋ ਅਤੇ ਕਾਰਨ ਦੱਸਦੇ ਹੋਏ ਅਤੇ ਉਦਾਹਰਨ ਦਿੰਦੇ ਹੋਏ ਦੱਸੋ ਕਿ ਇਹ ਸੱਚ ਹਨ ਜਾਂ ਝੂਠ, ਇਕ ਵਿਮੀ ਗਤੀ ਵਿਚ ਕਿਸੇ ਕਣ ਦੀ by Physics experts to help you in doubts & scoring excellent marks in Class 11 exams.
Updated on:21/07/2023Similar Questions
ਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solutionਦਰਸਾਓ ਕਿ ਬਿੰਦੂ A(a,b+c),B(b,c+a)ਅਤੇC(c,a+b) ਸਮਰੇਖੀ ਹਨ।
View SolutionIf A = [[3,7],[2,5]] ਅਤੇ B = [[6,8],[7,9]] Then check that (AB)^-1 = B^-1A^-1 Is
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solution