ਮੰਨ ਲਉ ਕਿ A=R–{3} ਅਤੇ B=R–{1} ਹਨ। f(x)=(x−2x−3) ਰਾਹੀਂ ਪਰਿਭਾਸ਼ਿਤ ਫਲਨ f:A→B ਤੇ ਵਿਚਾਰ ਕਰੋ। ਕੀ f ਇੱਕ ਇੱਕ ਅਤੇ ਔਨਟੂ ਹੈ? ਆਪਣੇ ਉੱਤਰ ਨੂੰ ਪ੍ਰਮਾਣਿਤ ਵੀ ਦੱਸੋ।
Step by step video & image solution for ਮੰਨ ਲਉ ਕਿ A = R – {3} ਅਤੇ B = R – {1} ਹਨ। f(x) = ((x-2)/(x-3)) ਰਾਹੀਂ ਪਰਿਭਾਸ਼ਿਤ ਫਲਨ f : A rarr B ਤੇ ਵਿਚਾਰ ਕਰੋ। ਕੀ f ਇੱਕ ਇੱਕ ਅਤੇ ਔਨਟੂ ਹੈ? ਆਪਣੇ ਉੱਤਰ ਨੂੰ ਪ੍ਰਮਾਣਿਤ ਵੀ ਦੱਸੋ। by Maths experts to help you in doubts & scoring excellent marks in Class 12 exams.
Updated on:21/07/2023Similar Questions
Let A=R−{3},B=R−{1}, and let f:A→B be defined by f(x)=x−2x−3 is f invertible? Explain.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6m ਉੱਚੀ ਮੂਰਤੀ ਲੱਗੀ ਹੋਈ ਹੈ।ਜ਼ਮੀਨ ਦੇ ਇੱਕ ਬਿੰਦੂ ਤੋਂ ਮੂਰਤੀ ਦੇ ਸਿਖ਼ਰ ਦਾ ਉੱਚਾਣ ਕੋਣ 60^@ ਹੈ ਅਤੇ ਇਸ ਹੀ ਬਿੰਦੂ ਤੋਂ ਪੈਡਸਟਲ ਦੇ ਸਿਖਰ ਦਾ ਉੱਚਾਣ ਕੋਣ 45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View SolutionLet A=R−{3},B=R−{1} and f:A→B defined by f(x)=x−2x−3. Is 'f' bijective? Give reasons.
View SolutionLet A=R-{3}, B=R-{1} and f:A→B defined by f(x)=x−2x−3. Is 'f' bijective ? Give reason.
View Solution