ਮੰਨ ਲਉ ਕਿ S={1,2,3} ਨਿਰਧਾਰਿਤ ਕਰੋ ਕਿ ਦਿੱਤਾ ਪਰਿਭਾਸ਼ਿਤ ਫਲਨ f:S→S ਦੇ ਉਲਟ ਫਲਨ ਹਨ। f–1, ਪਤਾ ਕਰੋ ਜੇਕਰ ਇਸ ਦੀ ਹੋਂਦ ਹੈ। f={(1,3),(3,2),(2,1)}
Step by step video & image solution for ਮੰਨ ਲਉ ਕਿ S = {1, 2, 3} ਨਿਰਧਾਰਿਤ ਕਰੋ ਕਿ ਦਿੱਤਾ ਪਰਿਭਾਸ਼ਿਤ ਫਲਨ f : S rarr S ਦੇ ਉਲਟ ਫਲਨ ਹਨ। f ^–1, ਪਤਾ ਕਰੋ ਜੇਕਰ ਇਸ ਦੀ ਹੋਂਦ ਹੈ। f = {(1,3), (3,2), (2,1)} by Maths experts to help you in doubts & scoring excellent marks in Class 12 exams.
Updated on:21/07/2023ਸਮਾਨ ਸਵਾਲ
Suppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View SolutionLet S = {1, 2, 3}. Determine whether the function f:S→S defined as below have inverses. Find f−1, if it exists
(a) f = {(1,1), (2,2), (3,3)}
(b) f = {(1,2), (2,1), (3,1)}
( c ) f = {(1,3), (3,2), (2,1)}
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution